ਕੋਟਕੂਪਰਾ ਗੋਲੀਕਾਂਡ ਮਾਮਲਾ: SIT ਵਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਬਾਦਲਾਂ ਦਾ ਨਾਂ ਆਉਣ ‘ਤੇ ਬੋਲੇ ਸੁਖਬੀਰ ਬਾਦਲ

ਕੋਟਕੂਪਰਾ ਗੋਲੀਕਾਂਡ ਮਾਮਲੇ ’ਚ ਬੀਤੇ ਕੱਲ੍ਹ ADGP LK ਯਾਦਵ ਦੀ ਅਗਵਾਈ ਵਾਲੀ SIT ਨੇ ਫਰੀਦਕੋਟ ਦੀ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਜਿਸ ਵਿਚ ਮੁਲਜ਼ਮ ਦੇ ਤੌਰ ‘ਤੇ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਸਾਹਮਣੇ ਆਇਆ ਹੈ।  ਇਸ ਮਾਮਲੇ ’ਤੇ ਹੁਣ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ … Continue reading ਕੋਟਕੂਪਰਾ ਗੋਲੀਕਾਂਡ ਮਾਮਲਾ: SIT ਵਲੋਂ ਦਾਖ਼ਲ ਕੀਤੀ ਚਾਰਜਸ਼ੀਟ ਵਿਚ ਬਾਦਲਾਂ ਦਾ ਨਾਂ ਆਉਣ ‘ਤੇ ਬੋਲੇ ਸੁਖਬੀਰ ਬਾਦਲ