ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਦੂਜੇ ਦਿਨ ਹੋਏ ਹੰਗਾਮੇ ਤੋਂ ਬਾਅਦ ਅੱਜ ਵੀ ਮਾਹੌਲ ਗਰਮ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ (ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ) ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ … Continue reading ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ