ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…

‘ਵਾਰਿਸ ਪੰਜਾਬ ਦੇ’ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਅਜਨਾਲਾ ਥਾਣੇ ਬਾਹਰ ਹੋਏ ਘਟਨਾਕ੍ਰਮ ‘ਤੇ ਜਿਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ।  ਉਥੇ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਸਵਾਲਾਂ ਦੇ ਕਠਹਿਰੇ ਵਿਚ ਖੜ੍ਹਾ ਕੀਤਾ ਜਾ ਰਿਹਾ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਜਿਥੇ … Continue reading ਬਿਕਰਮ ਮਜੀਠੀਆ ਨੇ ਘਰਿਆ ਅੰਮ੍ਰਿਤਪਾਲ ਸਿੰਘ, ਗੁਰੂ ਸਾਹਿਬ ਜੀ ਦਾ ਓਟ ਆਸਰਾ ਨਹੀਂ, ਆੜ ਲਈ ਗਈ ਹੈ…