ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

ਕਿਸਾਨੀ ਅੰਦੋਲਨ ਦੌਰਾਨ ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਪੰਜਾਬ ਦੇ ਜੋ ਹਾਲਾਤ ਬਣ ਗਏ ਹਨ, ਉਸ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ।  ਜਿਸ ‘ਤੇ ਹੁਣ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ।  ਟਵੀਟ ਜਾਰੀ ਕਰਦੇ ਹੋਏ ਕੰਗਨਾ ਰਣੌਤ ਨੇ ਕਿਹਾ, “ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ … Continue reading ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ